ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥
kar kirapaa prabh paar utaaree ||
God grants His Grace, and carries him across to the other side.
(ਜਿਸ ਭੀ ਮਨੁੱਖ ਨੇ ਗੁਰੂ ਵਲ ਮੂੰਹ ਕੀਤਾ ਉਸ ਨੂੰ) ਪ੍ਰਭੂ ਨੇ ਮੇਹਰ ਕਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ ।
(जिस भी मनुष्य ने गुरू की ओर मुँह किया उसको) प्रभू ने मेहर करके संसार-समुंद्र से पार लंघा लिया।
Dios da Su Gracia, y lo lleva hasta el otro lado, pues el mar de fuego es profundo,
ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥
agan paanee saagar at gaharaa gur satigur paar utaaraa he ||2||
The ocean is very deep, filled with fiery water; the Guru, the True Guru, carries us across to the other side. ||2||
ਇਹ ਸੰਸਾਰ ਇਕ ਬੜਾ ਹੀ ਡੂੰਘਾ ਸਮੁੰਦਰ ਹੈ ਇਸ ਵਿਚ ਪਾਣੀ (ਦੇ ਥਾਂ ਵਿਕਾਰਾਂ ਦੀ) ਅੱਗ (ਭੜਕ ਰਹੀ) ਹੈ । ਇਸ ਵਿਚੋਂ ਸਤਿਗੁਰੂ ਪਾਰ ਲੰਘਾ ਲੈਂਦਾ ਹੈ ।੨।
यह संसार एक बड़ा ही गहरा समुंद्र है इसमें पानी (की जगह विकारों की) आग (भड़क रही) है। इसमें से सतिगुरू ही पार लंघा सकता है। 2।
demasiado profundo y es a través del Guru Verdadero que uno lo llega a cruzar a salvo. (2)
ਮਨਮੁਖ ਅੰਧੁਲੇ ਸੋਝੀ ਨਾਹੀ ॥
manmukh a(n)dhule sojhee naahee ||
The blind, self-willed manmukh does not understand.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਬੰਦਿਆਂ ਨੂੰ (ਇਸ ਤ੍ਰਿਸ਼ਨਾ-ਅੱਗ ਦੇ ਸਮੁੰਦਰ ਦੀ) ਸਮਝ ਨਹੀਂ ਪੈਂਦੀ ।
अपने मन के पीछे चलने वाले और माया के मोह में अंधे हुए लोगों को (इस तृष्णा-अग्नि के समुंद्र की) समझ नहीं आती।
Los arrogantes Manmukjs están ciegos,
ਆਵਹਿ ਜਾਹਿ ਮਰਹਿ ਮਰਿ ਜਾਹੀ ॥
aaveh jaeh mareh mar jaahee ||
He comes and goes in reincarnation, dying, and dying again.
ਉਹ ਜਨਮ ਮਰਨ ਦੇ ਚੱਕਰ ਵਿਚ ਪੈਂਦੇ ਹਨ ਤੇ ਮੁੜ ਮੁੜ ਆਤਮਕ ਮੌਤੇ ਮਰਦੇ ਹਨ ।
वे जनम-मरण के चक्कर में पड़ते हैं और बार-बार आत्मिक मौत मरते हैं।
ellos no conocen, así van y vienen, y nacen sólo para volver a morir.
ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥
poorab likhiaa lekh na miTiee jam dhar a(n)dh khuaaraa he ||3||
The primal inscription of destiny cannot be erased. The spiritually blind suffer terribly at Death's door. ||3||
(ਪਰ ਉਹ ਵਿਚਾਰੇ ਭੀ ਕੀਹ ਕਰਨ?) ਪਿਛਲੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਲਿਖਿਆ ਲੇਖ (ਜੋ ਉਹਨਾਂ ਦੇ ਮਨ ਵਿਚ ਉੱਕਰਿਆ ਪਿਆ ਹੈ) ਮਿਟਦਾ ਨਹੀਂ । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਜਮ ਦੇ ਦਰ ਤੇ ਖ਼ੁਆਰ ਹੁੰਦਾ ਹੈ ।੩।
(पर वे बिचारे भी क्या करें। ) पिछले जन्मों-जन्मांतरों के किए कर्मों के संस्कारों के लिखे लेख (जो उनके मन में उकरे हुए हैं) मिटते नहीं। माया के मोह में अंधा हुआ जीव जम के दर पर दुखी हेता है। 3।
Oh, lo escrito en el pasado no se borra y uno es destruido con el dogal de la muerte. (3)
ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥
eik aaveh jaaveh ghar vaas na paaveh ||
Some come and go, and do not find a home in their own heart.
(ਇਸੇ ਹੀ ਤਰ੍ਹਾਂ ਮਾਇਆ ਮੋਹ ਵਿਚ ਫਸ ਕੇ) ਅਨੇਕਾਂ ਹੀ ਜੀਵ ਜੰਮਦੇ ਹਨ ਮਰਦੇ ਹਨ, ਜੰਮਦੇ ਹਨ ਮਰਦੇ ਹਨ, ਪਰ ਆਪਣੇ ਅੰਤਰ ਆਤਮੇ ਅਡੋਲਤਾ ਨਹੀਂ ਪ੍ਰਾਪਤ ਕਰ ਸਕਦੇ,
(इसी तरह माया के मोह में फस के) अनेकों ही जीव पैदा होते हैं मरते हैं। पैदा होते हैं मरते हैं। पर अपने अंतरात्मे अडोलता नहीं प्राप्त कर सकते।
Algunos hay que van y vienen, y no encuentran refugio en su ser.
ਕਿਰਤ ਕੇ ਬਾਧੇ ਪਾਪ ਕਮਾਵਹਿ ॥
kirat ke baadhe paap kamaaveh ||
Bound by their past actions, they commit sins.
ਉਹ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੱਝੇ ਹੋਏ (ਹੋਰ ਹੋਰ) ਪਾਪ ਕਰੀ ਜਾਂਦੇ ਹਨ ।
वे पिछले किए कर्मों के संस्कारों में बँधे हुए (और और) पाप किए जाते हैं।
Atados a su pasado cometen error tras error.
ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥
a(n)dhule sojhee boojh na kaiee lobh buraa aha(n)kaaraa he ||4||
The blind ones have no understanding, no wisdom; they are trapped and ruined by greed and egotism. ||4||
ਮਾਇਆ ਦਾ ਲੋਭ ਤੇ ਅਹੰਕਾਰ ਬੜੀ ਬੁਰੀ ਬਲਾ ਹੈ, ਇਸ ਵਿਚ ਅੰਨੇ੍ਹ ਹੋਏ ਜੀਵ ਨੂੰ ਕੋਈ ਸੂਝ ਬੂਝ ਆ ਨਹੀਂ ਸਕਦੀ (ਕਿ ਕਿਸ ਰਾਹੇ ਪਿਆ ਹੋਇਆ ਹੈ) ।੪।
माया का लोभ और अहंकार बड़ी बुरी बला है। इसमें अँधे हुए जीव को कोई सूझ-बूझ नहीं आ सकती (कि किस राह पर पड़ा हुआ है)। 4।
Sí, esos ciegos, no conocen, estando atrapados por el ego y la avaricia.(4)
ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥
pir bin kiaa tis dhan seegaaraa ||
Without her Husband Lord, what good are the soul-bride's decorations?
ਜੇਹੜੀ ਇਸਤ੍ਰੀ ਪਤੀ ਤੋਂ ਵਿਛੁੜੀ ਹੋਈ ਹੋਵੇ ਉਸ ਦਾ ਹਾਰ-ਸ਼ਿੰਗਾਰ ਕਿਸ ਅਰਥ?
जो स्त्री। पति से विछुड़ी हुई हो उसका हार-श्रृंगार किस अर्थ का।
Oh, ¿cómo puede la novia embellecerse sin su Esposo,
ਪਰ ਪਿਰ ਰਾਤੀ ਖਸਮੁ ਵਿਸਾਰਾ ॥
par pir raatee khasam visaaraa ||
She has forgotten her Lord and Master, and is infatuated with another's husband.
ਉਸ ਨੇ ਤਾਂ ਆਪਣਾ ਖਸਮ ਵਿਸਾਰ ਰੱਖਿਆ ਹੈ ਤੇ ਉਹ ਪਰਾਏ ਮਰਦ ਨਾਲ ਰੰਗ-ਰਲੀਆਂ ਮਾਣਦੀ ਹੈ । (ਇਹ ਹਾਰ-ਸਿੰਗਾਰ ਉਸ ਨੂੰ ਹੋਰ ਹੋਰ ਨਰਕ ਵਿਚ ਪਾਂਦਾ ਹੈ) ।
उसने तो अपना पति बिसार रखा है और वह पराए मर्द से रंग-रलियाँ मनाती है। (ये हार-श्रृंगार उसको और भी ज्यादा नर्क में डालता है)।
si se olvida de Él y goza en la cama de otro?
ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥
jiau besuaa poot baap ko kaheeaai tiau fokaT kaar vikaaraa he ||5||
Just as no one knows who is the father of the prostitute's son, such are the worthless, useless deeds that are done. ||5||
ਜਿਵੇਂ ਕਿਸੇ ਵੇਸੁਆ ਦੇ ਪੁੱਤਰ ਦੇ ਪਿਉ ਦਾ ਨਾਮ ਨਹੀਂ ਦੱਸਿਆ ਜਾ ਸਕਦਾ (ਉਹ ਜਗਤ ਵਿਚ ਹਾਸੋ-ਹੀਣਾ ਹੀ ਹੁੰਦਾ ਹੈ, ਇਸੇ ਤਰ੍ਹਾਂ ਪਤੀ-ਪ੍ਰਭੂ ਤੋਂ ਵਿਛੁੜੀ ਜੀਵ-ਇਸਤ੍ਰੀ ਦੇ) ਹੋਰ ਹੋਰ ਕਰਮ ਫੋਕੇ ਤੇ ਵਿਕਾਰ ਹੀ ਹਨ (ਇਹਨਾਂ ਵਿਚੋਂ ਨਮੋਸ਼ੀ ਹੀ ਮਿਲਦੀ ਹੈ) ।੫।
जैसे किसी वैश्या के पुत्र के पिता का नाम नहीं बताया जा सकता (वह जगत में हास्यास्पद ही होता है। इसी तरह पति-प्रभू से विछुड़ी हुई जीव-स्त्री के) और-और किये हुए कर्म फोके और विकार ही हैं (इनमें से उसे मायूसी ही मिलती है)। 5।
Así como no podemos saber quién es el padre del hijo de una prostituta, así de vano resulta actuar sin Dios.(5)
ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥
pret pi(n)jar meh dhookh ghanere ||
The ghost, in the body-cage, suffers all sorts of afflictions.
(ਜੇਹੜੇ ਜੀਵ ਪ੍ਰਭੂ ਦਾ ਨਾਮ ਨਹੀਂ ਸਿਮਰਦੇ ਉਹ, ਮਾਨੋ, ਪ੍ਰੇਤ-ਜੂਨ ਹਨ ।
(जो जीव प्रभू का नाम नहीं सिमरते वे। मानो। प्रेत-जून में हैं। उनके ये मानस शरीर भी प्रेत के रहने का पिंजर ही है) इन प्रेत-पिंजरों में वह बेअंत दुख सहते हैं।
En la cueva del cuerpo en la que vive el fantasma del Alma,
ਨਰਕਿ ਪਚਹਿ ਅਗਿਆਨ ਅੰਧੇਰੇ ॥
narak pacheh agiaan a(n)dhere ||
Those who are blind to spiritual wisdom, putrefy in hell.
(ਜੇਹੜੇ ਜੀਵ ਪ੍ਰਭੂ ਦਾ ਨਾਮ ਨਹੀਂ ਸਿਮਰਦੇ ਉਹ, ਮਾਨੋ, ਪ੍ਰੇਤ-ਜੂਨ ਹਨ । ਉਹਨਾਂ ਦੇ ਇਹ ਮਨੁੱਖਾ ਸਰੀਰ ਭੀ ਪੇ੍ਰਤਾਂ ਦੇ ਰਹਿਣ ਲਈ ਪਿੰਜਰ ਹੀ ਹਨ) ਇਹਨਾਂ ਪ੍ਰੇਤ-ਪਿੰਜਰਾਂ ਵਿਚ ਉਹ ਬੇਅੰਤ ਦੁੱਖ ਸਹਿੰਦੇ ਹਨ । ਅਗਿਆਨਤਾ ਦੇ ਹਨੇਰੇ ਵਿਚ ਪੈ ਕੇ ਉਹ (ਆਤਮਕ ਮੌਤ ਦੇ) ਨਰਕ ਵਿਚ ਖ਼ੁਆਰ ਹੁੰਦੇ ਹਨ ।
अज्ञानता के अंधकार में पड़ कर वह (आत्मिक मौत के) नर्क में दुखी होते हैं।
uno sufre inmenso dolor y envuelto en la neblina de su mente, es destruido en el mar de fuego de la conciencia.
ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥
dharam rai kee baakee leejai jin har kaa naam visaaraa he ||6||
The Righteous Judge of Dharma collects the balance due on the account, of those who forget the Name of the Lord. ||6||
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ (ਉਸ ਦੇ ਸਿਰ ਤੇ ਵਿਕਾਰਾਂ ਦਾ ਕਰਜ਼ਾ ਚੜ੍ਹਦਾ ਜਾਂਦਾ ਹੈ, ਉਹ ਮਨੁੱਖ ਧਰਮਰਾਜ ਦਾ ਕਰਜ਼ਾਈ ਹੋ ਜਾਂਦਾ ਹੈ) ਉਸ ਪਾਸੋਂ ਧਰਮਰਾਜ ਦੇ ਇਸ ਕਰਜ਼ੇ ਦੀ ਵਸੂਲੀ ਕੀਤੀ ਹੀ ਜਾਂਦੀ ਹੈ (ਭਾਵ, ਵਿਕਾਰਾਂ ਦੇ ਕਾਰਨ ਉਸ ਨੂੰ ਦੁੱਖ ਸਹਾਰਨੇ ਹੀ ਪੈਂਦੇ ਹਨ) ।੬।
जिस मनुष्य ने परमात्मा का नाम भुला दिया है (उसके सिर पर विकारों का कर्जा चढ़ जाता है। वह मनुष्य धर्मराज का करजाई हो जाता है) उससे धर्मराज के इस कर्जे की वसूली की जाती है (भाव। विकारों के कारण उसको दुख ही सहने पड़ते हैं)। 6।
El Dharmaraya es con Quien hay que saldar la cuenta por las acciones propias, habiéndose uno olvidado del Nombre del Señor.(6)
ਸੂਰਜੁ ਤਪੈ ਅਗਨਿ ਬਿਖੁ ਝਾਲਾ ॥
sooraj tapai agan bikh jhaalaa ||
The scorching sun blazes with flames of poison.
(ਮਨਮੁਖ ਦੇ ਅੰਦਰ ਮਾਨੋ, ਮਾਇਆ ਦੇ ਮੋਹ ਦਾ) ਸੂਰਜ ਤਪਦਾ ਰਹਿੰਦਾ ਹੈ, ਉਸ ਦੇ ਅੰਦਰ ਵਿਹੁਲੀ ਤ੍ਰਿਸ਼ਨਾ-ਅੱਗ ਦੀਆਂ ਲਾਟਾਂ ਨਿਕਲਦੀਆਂ ਰਹਿੰਦੀਆਂ ਹਨ ।
(मनमुख के अंदर। मानो। माया के मोह का) सूरज तपता रहता है। उसके अंदर विषौली तृष्णा-अग्नि की लपटें निकलती रहती हैं।
En su interior destella el sol quemante del deseo.
ਅਪਤੁ ਪਸੂ ਮਨਮੁਖੁ ਬੇਤਾਲਾ ॥
apat pasoo manmukh betaalaa ||
The self-willed manmukh is dishonored, a beast, a demon.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ, ਮਾਨੋ, ਭੂਤ ਹੈ, (ਮਨੁੱਖਾ ਸਰੀਰ ਹੁੰਦਿਆਂ ਭੀ ਅੰਤਰ ਆਤਮੇ) ਪਸ਼ੂ ਹੈ, ਉਸ ਨੂੰ ਕਿਤੇ ਆਦਰ ਨਹੀਂ ਮਿਲਦਾ ।
अपने मन के पीछे चलने वाला मनुष्य। मानो। भूत है (मनुष्य-शरीर होते हुए भी अंतरात्मे) पशु है। उसे कहीं आदर नहीं मिलता।
Sí, El arrogante Manmukj vive sin honor, como un cuadrúpedo, fuera de ritmo con la vida,
ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥
aasaa manasaa kooR kamaaveh rog buraa buriaaraa he ||7||
Trapped by hope and desire, he practices falsehood, and is afflicted by the terrible disease of corruption. ||7||
ਜੇਹੜੇ ਬੰਦੇ ਦੁਨੀਆ ਦੀਆਂ ਆਸਾਂ ਤੇ ਮਨ ਦੇ ਮਾਇਕ ਫੁਰਨਿਆਂ ਵਿਚ ਫਸ ਕੇ ਮਾਇਆ ਦੇ ਮੋਹ ਦੀ ਕਮਾਈ ਹੀ ਕਰਦੇ ਰਹਿੰਦੇ ਹਨ, ਉਹਨਾਂ ਨੂੰ (ਮੋਹ ਦਾ ਇਹ) ਅੱਤ ਭੈੜਾ ਰੋਗ ਚੰਬੜਿਆ ਹੀ ਰਹਿੰਦਾ ਹੈ ।੭।
जो लोग दुनियां की आशाओं और मन के मायावी फुरनों में फस के माया के मोह की कमाई ही करते रहते हैं। उनको (मोह का यह) अत्यंत बुरा रोग चिपका रहता है। 7।
y siendo engañado por la ansiedad y el deseo, practica la falsedad y vive afligido por la enfermedad del vicio.(7)
ਮਸਤਕਿ ਭਾਰੁ ਕਲਰ ਸਿਰਿ ਭਾਰਾ ॥
masatak bhaar kalar sir bhaaraa ||
He carries the heavy load of sins on his forehead and head.
ਜਿਸ ਮਨੁੱਖ ਦੇ ਮੱਥੇ ਉਤੇ ਸਿਰ ਉਤੇ (ਪਾਪਾਂ ਦੇ) ਕੱਲਰ ਦਾ ਬਹੁਤ ਸਾਰਾ ਭਾਰ ਰੱਖਿਆ ਹੋਵੇ
जिस मनुष्य के माथे पर सिर पर (पापों के) कलॅर का बहुत सारा भार रखा हो।
Carga sobre su cabeza el peso de sus errores y de esa forma
ਕਿਉ ਕਰਿ ਭਵਜਲੁ ਲੰਘਸਿ ਪਾਰਾ ॥
kiau kar bhavajal la(n)ghas paaraa ||
How can he cross the terrifying world-ocean?
ਉਹ ਸੰਸਾਰ-ਸਮੁੰਦਰ ਤੋਂ ਕਿਵੇਂ ਪਾਰ ਲੰਘੇਗਾ?
वह संसार-समुंद्र में से कैसे पार लांघेगा।
¿cómo puede cruzar el terrible mar de la existencia?
ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥
satigur bohith aadh jugaadhee raam naam nisataaraa he ||8||
From the very beginning of time, and throughout the ages, the True Guru has been the boat; through the Lord's Name, He carries us across. ||8||
ਦੁਨੀਆ ਦੇ ਸ਼ੁਰੂ ਤੋਂ ਹੀ ਜੁਗਾਂ ਦੇ ਮੁੱਢ ਤੋਂ ਹੀ ਸਤਿਗੁਰੂ ਜਹਾਜ਼ ਹੈ ਜੋ ਜੀਵਾਂ ਨੂੰ ਪਰਮਾਤਮਾ ਦੇ ਨਾਮ ਵਿਚ ਜੋੜ ਕੇ ਪਾਰ ਲੰਘਾ ਦੇਂਦਾ ਹੈ ।੮।
दुनिया के आरम्भ से ही जुगों में आदि से ही सतिगुरू जहाज है जो जीवों को परमात्मा के नाम में जोड़ के पार लंघा देता है। 8।
Es el Guru Verdadero el Barco Eterno y con el Nombre del Señor, remamos a través. (8)
ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥
putr kalatr jag het piaaraa ||
The love of one's children and spouse is so sweet in this world.
ਜਗਤ ਵਿਚ ਮਾਇਆ ਦਾ ਮੋਹ-ਰੂਪ ਖਿਲਾਰਾ ਖਿਲਰਿਆ ਪਿਆ ਹੈ, (ਸਭ ਜੀਵਾਂ ਦਾ) ਪੁੱਤਰ ਨਾਲ ਇਸਤ੍ਰੀ ਨਾਲ ਮੋਹ ਹੈ ਪਿਆਰ ਹੈ
जगत में माया का मोह रूप पसारा पसरा हुआ है।
El mundo está atado con el amor a los hijos y a las esposas,
ਮਾਇਆ ਮੋਹੁ ਪਸਰਿਆ ਪਾਸਾਰਾ ॥
maiaa moh pasariaa paasaaraa ||
The expansive expanse of the Universe is attachment to Maya.
ਹੈ (ਪਰ ਇਹ ਮੋਹ ਆਤਮਕ ਮੌਤ ਦਾ ਕਾਰਨ ਬਣਦਾ ਹੈ),
(सब जीवों का) पुत्र से स्त्री से मोह है प्यार है (पर यह मोह आत्मिक मौत का कारण बनता है)।
pero todo esto es la expansión de la ilusión nacida del deseo. (9)
ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥
jam ke faahe satigur toRe gurmukh tat beechaaraa he ||9||
The True Guru snaps the noose of Death, for that Gurmukh who contemplates the essence of reality. ||9||
ਇਸ ਆਤਮਕ ਮੌਤ ਦੀਆਂ ਫਾਹੀਆਂ ਸਤਿਗੁਰੂ ਨੇ (ਉਸ ਮਨੁੱਖ ਦੇ ਗਲੋਂ) ਤੋੜ ਦਿੱਤੀਆਂ ਹਨ ਜੋ ਗੁਰੂ ਦੇ ਸਨਮੁਖ ਰਹਿ ਕੇ ਜਗਤ ਦੇ ਮੂਲ ਪ੍ਰਭੂ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ।੯।
इस आत्मिक मौत के फंदे सतिगुरू ने (उस मनुष्य के गले में) तोड़ डाले हैं जो गुरू के सन्मुख रह के मूल-प्रभू को अपने सोच-मण्डल में टिकाता है। 9।
Sí, las ataduras de Yama, sólo el Guru Verdadero las rompe, si uno se vuelve Conciente en Dios y medita en la Quintaesencia.
ਕੂੜਿ ਮੁਠੀ ਚਾਲੈ ਬਹੁ ਰਾਹੀ ॥
kooR muThee chaalai bahu raahee ||
Cheated by falsehood, the self-willed manmukh walks along many paths;
ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਵਿਚ (ਪੈ ਕੇ ਆਤਮਕ ਜੀਵਨ ਦੀ ਪੂੰਜੀ) ਲੁਟਾ ਬੈਠਦੀ ਹੈ, ਉਹ (ਸਹੀ ਜੀਵਨ-ਰਾਹ ਤੋਂ ਖੁੰਝ ਕੇ) ਕਈ ਰਾਹਾਂ ਵਿਚ ਭਟਕਦੀ ਫਿਰਦੀ ਹੈ ।
जो जीव-स्त्री माया के मोह में (पड़ कर आत्मिक जीवन की पूँजी) लुटा बैठती है। वह (सही जीवन राह से भटक के) कई और राहों में भटकती फिरती है।
Engañado por la falsedad, uno va de un lado al otro,
ਮਨਮੁਖੁ ਦਾਝੈ ਪੜਿ ਪੜਿ ਭਾਹੀ ॥
manmukh dhaajhai paR paR bhaahee ||
he may be highly educated, but he burns in the fire.
ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ ਤ੍ਰਿਸ਼ਨਾ ਦੀ ਅੱਗ ਵਿਚ ਪੈ ਪੈ ਕੇ ਸੜਦਾ ਹੈ (ਦੁਖੀ ਹੁੰਦਾ ਹੈ) ।
जो मनुष्य अपने मन के पीछे चलता है वह तृष्णा की आग में पड़-पड़ कर जलता है (दुखी होता है)।
y mira, el arrogante Manmukj es quemado al ser arrojado a las llamas de sus pasiones.
ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥
a(n)mirat naam guroo vadd dhaanaa naam japahu sukh saaraa he ||10||
The Guru is the Great Giver of the Ambrosial Naam, the Name of the Lord. Chanting the Naam, sublime peace is obtained. ||10||
(ਇਸ ਰੋਗ ਤੋਂ ਬਚਾਣ ਲਈ) ਗੁਰੂ (ਜੋੋ) ਵੱਡਾ ਸਿਆਣਾ (ਹਕੀਮ) ਹੈ ਆਤਮਕ ਜੀਵਨ ਦੇਣ ਵਾਲਾ ਹਰੀ-ਨਾਮ ਦੇਂਦਾ ਹੈ । (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਨਾਮ ਜਪੋ (ਇਸੇ ਵਿਚ) ਸੇ੍ਰਸ਼ਟ ਸੁਖ ਹੈ ।੧੦।
(इस रोग से बचाने के लिए) गुरू (जो) बहुत समझदार (हकीम) है आत्मिक जीवन देने वाला हरी-नाम देता है। (हे भाई ! गुरू की शरण पड़ कर) नाम जपो (इसी में) श्रेष्ठ सुख है। 10।
Si uno contempla el Nombre, el Néctar es administrado por la Sabiduría del Guru, uno obtiene el Éxtasis y goza de una Dicha blanca y pura.(10)
ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥
satigur tuThaa sach dhiraRaae ||
The True Guru, in His Mercy, implants Truth within.
ਜਿਸ ਮਨੁੱਖ ਉਤੇ ਗੁਰੂ ਤ੍ਰੁੱਠਦਾ ਹੈ ਉਸ ਨੂੰ ਸਦਾ-ਥਿਰ ਹਰੀ-ਨਾਮ (ਹਿਰਦੇ ਵਿਚ) ਪੱਕਾ ਕਰਾ ਦੇਂਦਾ ਹੈ,
जिस मनुष्य पर गुरू प्रसन्न होता है उसके (हृदय में) सदा-स्थिर हरी-नाम पक्का कर देता है।
El Verdadero Guru, con Su Misericordia, nos administra el Nombre del Señor,
ਸਭਿ ਦੁਖ ਮੇਟੇ ਮਾਰਗਿ ਪਾਏ ॥
sabh dhukh meTe maarag paae ||
All suffering is eradicated, and one is placed on the Path.
ਉਸ ਦੇ ਸਾਰੇ ਦੁੱਖ ਮਿਟਾ ਦੇਂਦਾ ਹੈ ਉਸ ਨੂੰ ਜ਼ਿੰਦਗੀ ਦੇ ਸਹੀ ਰਸਤੇ ਤੇ ਪਾ ਦੇਂਦਾ ਹੈ ।
उसके सारे दुख मिटा देता है। उसको जिंदगी के सही रास्ते पर डाल देता है।
con Él todas las aflicciones desaparecen y uno encuentra el Sendero Divino.
ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥
ka(n)ddaa pai na gaddiee moole jis satigur raakhanahaaraa he ||11||
Not even a thorn ever pierces the foot of one who has the True Guru as his Protector. ||11||
ਸਤਿਗੁਰੂ ਜਿਸ ਮਨੁੱਖ ਦਾ ਰਾਖਾ ਬਣਦਾ ਹੈ (ਜ਼ਿੰਦਗੀ ਦੇ ਪੈਂਡੇ ਤੁਰਦਿਆਂ) ਉਸ ਦੇ ਪੈਰ ਵਿਚ ਕੰਡਾ ਨਹੀਂ ਚੁੱਭਦਾ (ਉਸ ਨੂੰ ਹਉਮੈ ਦਾ ਕੰਡਾ ਦੁਖੀ ਨਹੀਂ ਕਰਦਾ) ।੧੧।
सतिगुरू जिस मनुष्य का रखवाला बनता है (जिंदगी के राहों में गुजरते हुए) उसके पैरों में काँटा नहीं चुभता (उसको अहंकार का काँटा दुखी नहीं करता)। 11।
Sí, ninguna espina se clava en el pie de aquél a quien el Guru Verdadero protege y libera. (11)
ਖੇਹੂ ਖੇਹ ਰਲੈ ਤਨੁ ਛੀਜੈ ॥
khehoo kheh ralai tan chheejai ||
Dust mixes with dust, when the body wastes away.
ਸਾਰੀ ਉਮਰ ਮਾਇਆ ਦੇ ਮੋਹ ਵਿਚ ਹੀ ਉਸ ਦਾ ਸਰੀਰ ਆਖ਼ਰ ਨਾਸ ਹੋ ਜਾਂਦਾ ਹੈ ਤੇ (ਉਸ ਦਾ ਸ੍ਰੇਸ਼ਟ ਮਨੁੱਖਾ ਜੀਵਨ) ਸੁਆਹ ਵਿਚ ਹੀ ਰਲ ਜਾਂਦਾ ਹੈ ।
अपने मन के पीछे चलने वाला मनुष्य पत्थर दिल ही रहता है कभी (भक्ति-भाव में) नहीं भीगता।
Cuando el cuerpo se acaba, regresa a ser polvo,
ਮਨਮੁਖੁ ਪਾਥਰੁ ਸੈਲੁ ਨ ਭੀਜੈ ॥
manmukh paathar sail na bheejai ||
The self-willed manmukh is like a stone slab, which is impervious to water.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਪੱਥਰ ਦਿਲ ਹੀ ਰਹਿੰਦਾ ਹੈ ਕਦੇ (ਭਗਤੀ-ਭਾਵ ਵਿਚ) ਨਹੀਂ ਭਿੱਜਦਾ,
सारी उम्र माया के मोह में ही उसका शरीर आखिर नाश हो जाता है (उसका श्रेष्ठ मनुष्य जीवन) राख में मिल जाता है।
pero el arrogante Manmukj no lo puede entender, es como la piedra en la que no penetra ni una gota de agua.
ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥
karan palaav kare bahutere narak surag avataaraa he ||12||
He cries out and weeps and wails; he is reincarnated into heaven and then hell. ||12||
(ਜੀਵਨ ਦਾ ਸਮਾ ਵਿਹਾ ਜਾਣ ਤੇ ਜੇ ਉਹ) ਬਥੇਰੇ ਤਰਲੇ ਭੀ ਕਰੇ (ਤਾਂ ਕਿਸੇ ਅਰਥ ਨਹੀਂ) ਉਹ ਕਦੇ ਨਰਕ ਵਿਚ ਕਦੇ ਸੁਰਗ ਵਿਚ ਜੰਮਦਾ ਹੀ ਰਹਿੰਦਾ ਹੈ (ਭਾਵ, ਜਨਮ ਮਰਨ ਦੇ ਗੇੜ ਵਿਚ ਪੈ ਕੇ ਦੁਖ ਸੁਖ ਭੋਗਦਾ ਰਹਿੰਦਾ ਹੈ) ।੧੨।
(जीवन का समय बीत जाने पर अगर वह) बहुत सारे तरले भी करे (तो किसी अर्थ के नहीं) वह कभी नर्क में और कभी स्वर्ग में पैदा ही होता रहता है (भाव। जनम-मरण के चक्कर में पड़ कर दुख-सुख भोगता रहता है)। 12।
El arrogante Manmukj sufre incesantemente, a veces se siente bien, a veces se siente muy mal.(12)
ਮਾਇਆ ਬਿਖੁ ਭੁਇਅੰਗਮ ਨਾਲੇ ॥
maiaa bikh bhuia(n)gam naale ||
They live with the poisonous snake of Maya.
(ਗੁਰੂ ਦੀ ਸਰਨ ਤੋਂ ਬਿਨਾ) ਮਾਇਆ ਦੇ ਮੋਹ-ਰੂਪ ਸੱਪ ਦਾ ਜ਼ਹਿਰ ਜੀਵਾਂ ਦੇ ਅੰਦਰ ਟਿਕਿਆ ਰਹਿੰਦਾ ਹੈ (ਤੇ ਜੀਵਾਂ ਨੂੰ ਆਤਮਕ ਮੌਤੇ ਮਾਰਦਾ ਰਹਿੰਦਾ ਹੈ) ।
(गुरू की शरण पड़े बिना) माया के मोह-रूपी साँप का जहर जीवों के अंदर टिका रहता है (और जीवों को आत्मिक मौत मारता रहता है)।
La serpiente de Maya muerde y entierra su veneno en todos y cada uno de los humanos.
ਇਨਿ ਦੁਬਿਧਾ ਘਰ ਬਹੁਤੇ ਗਾਲੇ ॥
ein dhubidhaa ghar bahute gaale ||
This duality has ruined so many homes.
ਇਸ ਨੇ ਦੁਬਿਧਾ ਵਿਚ ਪਾ ਕੇ ਅਨੇਕਾਂ ਘਰ ਗਾਲ ਦਿੱਤੇ ਹਨ (ਮੋਹ ਨੇ ਪ੍ਰਭੂ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਪੈ ਕੇ ਅਨੇਕਾਂ ਜੀਵਨ ਬਰਬਾਦ ਕਰ ਦਿੱਤੇ ਹਨ) ।
इसने दुविधा में डाल के अनेकों घर गला दिए हैं (मोह ने प्रभू के बिना और ही आसरों की झाक में पड़ कर अनेकों जीवन बर्बाद कर दिए हैं)।
Sí, este sentido de la dualidad, nacido de Maya, ha destruido muchos hogares.
ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥
satigur baajhahu preet na upajai bhagat rate pateeaaraa he ||13||
Without the True Guru, love does not well up. Imbued with devotional worship, the soul is satisfied. ||13||
ਗੁਰੂ ਤੋਂ ਬਿਨਾ ਮਨੁੱਖ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਵਿਚ ਪ੍ਰੀਤਿ ਪੈਦਾ ਨਹੀਂ ਹੁੰਦੀ । ਜੇਹੜੇ ਮਨੁੱਖ (ਗੁਰੂ ਦੀ ਰਾਹੀਂ) ਪਰਮਾਤਮਾ ਦੇ ਭਗਤ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਖ਼ੁਸ਼ ਰਹਿੰਦਾ ਹੈ ।੧੩।
गुरू के बिना मनुष्य के हृदय में प्रभू-चरणों के प्रति प्रीति पैदा नहीं होती। जो मनुष्य (गुरू के द्वारा) परमात्मा के भक्ति-रंग में रंगे जाते हैं उनका मन प्रभू की याद में प्रसन्न रहता है। 13।
Porque sin el Guru Verdadero, el Amor no se edifica en la mente; es la Devoción a Dios lo que trae quietud a aquélla.(13)
ਸਾਕਤ ਮਾਇਆ ਕਉ ਬਹੁ ਧਾਵਹਿ ॥
saakat maiaa kau bahu dhaaveh ||
The faithless cynics chase after Maya.
ਮਾਇਆ-ਵੇੜ੍ਹੇ ਜੀਵ ਮਾਇਆ ਇਕੱਠੀ ਕਰਨ ਦੀ ਖ਼ਾਤਰ ਬਹੁਤ ਭੱਜ-ਦੌੜ ਕਰਦੇ ਹਨ (ਕਿਉਂਕਿ ਉਹ ਇਸੇ ਵਿਚ ਸੁਖ ਲੱਭਣ ਦੀ ਆਸ ਰੱਖਦੇ ਹਨ)
माया-ग्रसित जीव माया इकट्ठी करने की खातिर बहुत दौड़-भाग करते हैं (क्योंकि वे इसी में सुख तलाशने की आशा रखते हैं)
El amante de Maya, corre tras la ilusión,
ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥
naam visaar kahaa sukh paaveh ||
Forgetting the Naam, how can they find peace?
ਪਰ ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਆਨੰਦ ਕਿੱਥੋਂ ਲੈ ਸਕਦੇ ਹਨ?
पर परमात्मा का नाम भुला के आत्मिक आनंद कहाँ से ले सकते हैं।
pero ¿cómo puede encontrar la Paz, olvidándose del Nombre del Señor? (14)
ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥
tirahu gun a(n)tar khapeh khapaaveh naahee paar utaaraa he ||14||
In the three qualities, they are destroyed; they cannot cross over to the other side. ||14||
ਉਹ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਫਸੇ ਰਹਿ ਕੇ ਦੁਖੀ ਹੁੰਦੇ ਹਨ (ਹੋਰਨਾਂ ਨੂੰ ਭੀ) ਦੁਖੀ ਕਰਦੇ ਹਨ । ਦੁੱਖਾਂ ਦੇ ਇਸ ਸਮੁੰਦਰ ਵਿਚੋਂ ਉਹ ਪਾਰਲੇ ਬੰਨੇ ਨਹੀਂ ਪਹੁੰਚ ਸਕਦੇ ।੧੪।
वे माया के तीन गुणों में ही फसे रह के दुखी होते हैं (औरों को भी) दुखी करते हैं। दुखों के इस समुंद्र में से वे दूसरे छोर पर नहीं पहुँच सकते। 14।
Así es consumido por el fuego de las tres cualidades y no es conducido a través.
ਕੂਕਰ ਸੂਕਰ ਕਹੀਅਹਿ ਕੂੜਿਆਰਾ ॥
kookar sookar kahe'eeh kooRiaaraa ||
The false are called pigs and dogs.
ਨਿਰੇ ਕੂੜ ਦੇ ਵਪਾਰੀ ਬੰਦੇ (ਵੇਖਣ ਨੂੰ ਤਾਂ ਮਨੁੱਖ ਹਨ, ਪਰ ਅਸਲ ਵਿਚ ਉਹ) ਕੁੱਤੇ ਤੇ ਸੂਰ ਹੀ (ਆਪਣੇ ਆਪ ਨੂੰ) ਅਖਵਾਂਦੇ ਹਨ
निरे झूठ के व्यापारी व्यक्ति (देखने में तो मनुष्य हैं। पर दरअसल वे) कुत्ते और सूअर ही (अपने आपको कहलवाते हैं)
Como un perro, como un cerdo, es el ser humano que vive en la falsedad,
ਭਉਕਿ ਮਰਹਿ ਭਉ ਭਉ ਭਉ ਹਾਰਾ ॥
bhauk mareh bhau bhau bhau haaraa ||
They bark themselves to death; they bark and bark and howl in fear.
ਹਨ (ਕਿਉਂਕਿ ਕੁੱਤਿਆਂ ਤੇ ਸੂਰਾਂ ਵਾਂਗ ਮਾਇਆ ਦੀ ਖ਼ਾਤਰ) ਭੌਂਕ ਭੌਂਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ, ਸਾਰੀ ਉਮਰ ਭਟਕਦੇ ਭਟਕਦੇ ਥੱਕ ਟੁੱਟ ਜਾਂਦੇ ਹਨ ।
(क्योंकि कुक्तों और सूअरों की तरह माया की खातिर) भौंक-भौंक के आत्मिक मौत सहेड़ लेते हैं। सारी उम्र भटकते-भटकते थक टूट जाते हैं।
y movido por el miedo, ladra hasta que muere, pues practica la falsedad en su cuerpo y en su mente,
ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥
man tan jhooThe kooR kamaaveh dhuramat dharageh haaraa he ||15||
False in mind and body, they practice falsehood; through their evil-mindedness, they lose out in the Court of the Lord. ||15||
ਉਹਨਾਂ ਦੇ ਮਨ ਵਿਚ ਮਾਇਆ ਦਾ ਮੋਹ, ਉਹਨਾਂ ਦੇ ਸਰੀਰ ਵਿਚ ਮਾਇਆ ਦਾ ਮੋਹ, ਸਾਰੀ ਉਮਰ ਉਹ ਮੋਹ ਦੀ ਕਮਾਈ ਹੀ ਕਰਦੇ ਹਨ । ਇਸ ਭੈੜੀ ਮੱਤੇ ਲੱਗ ਕੇ ਪਰਮਾਤਮਾ ਦੀ ਦਰਗਾਹ ਵਿਚ ਉਹ ਜੀਵਨ-ਬਾਜ਼ੀ ਹਾਰ ਜਾਂਦੇ ਹਨ ।੧੫।
उनके मन में माया का मोह। उनके शरीर में माया का मोह। सारी उम्र वह मोह की कमाई ही करते हैं। इस बुरी मति के पीछे लग के परमात्मा की दरगाह में वे जीवन-बाज़ी हार जाते हैं। 15।
y siendo engañado por el vicio, cae derrotado en la Corte del Señor.(15)
ਸਤਿਗੁਰੁ ਮਿਲੈ ਤ ਮਨੂਆ ਟੇਕੈ ॥
satigur milai ta manooaa Tekai ||
Meeting the True Guru, the mind is stabilized.
ਜੇ ਸਤਿਗੁਰੂ ਮਿਲ ਪਏ ਤਾਂ ਉਸ ਦੇ (ਡੋਲਦੇ) ਮਨ ਨੂੰ ਸਹਾਰਾ ਦੇਂਦਾ ਹੈ ।
अगर सतिगुरू मिल जाए तो मनुष्य को परमात्मा का नाम दे के उसके (डोलते) मन को सहारा देता है।
Si uno encuentra al Verdadero Guru, la mente de uno se estabiliza,
ਰਾਮ ਨਾਮੁ ਦੇ ਸਰਣਿ ਪਰੇਕੈ ॥
raam naam dhe saran parekai ||
One who seeks His Sanctuary is blessed with the Lord's Name.
ਉਹ ਸਰਨ ਪਏ ਮਨੁੱਖ ਨੂੰ ਪਰਮਾਤਮਾ ਦਾ ਨਾਮ ਦੇ ਕੇ
गुरू उसको परमात्मा का नाम-रूप अमूल्य (कीमती) धन देता है।
le es dada la Inapreciable Riqueza del Nombre del Señor,
ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥
har dhan naam amolak dhevai har jas dharageh piaaraa he ||16||
They are given the priceless wealth of the Lord's Name; singing His Praises, they are His beloveds in His court. ||16||
ਗੁਰੂ ਉਸ ਨੂੰ ਪਰਮਾਤਮਾ ਦਾ ਨਾਮ-ਰੂਪ ਅਮੋਲਕ (ਕੀਮਤੀ) ਧਨ ਦੇਂਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਦੇਂਦਾ ਹੈ (ਜਿਸ ਦੀ ਬਰਕਤਿ ਨਾਲ ਉਸ ਨੂੰ) ਪ੍ਰਭੂ ਦੀ ਦਰਗਾਹ ਵਿਚ ਆਦਰ-ਪਿਆਰ ਮਿਲਦਾ ਹੈ ।੧੬।
परमात्मा की सिफत-सालाह (की दाति) देता है (जिसकी बरकति से उसको) प्रभू की दरगाह में आदर-प्यार मिलता है। 16।
y cantando Sus Alabanzas en la Corte del Señor, se convierte en Su Bienamado. (16)