ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥
maiaa moh a(n)tar mal laagai maiaa ke vaapaaraa raam ||
The filth of attachment to Maya clings to their hearts; they deal in Maya alone.
(ਅਜੇਹੇ ਮਨੁੱਖ ਨੂੰ) ਜਗਤ ਵਿਚ (ਇਹ ਧਰਮ-ਉਪਦੇਸ਼) ਮਾਇਆ ਦੇ ਵਪਾਰ (ਵਾਂਗ ਹੀ) ਪਿਆਰੇ ਹਨ, (ਹੋਰਨਾਂ ਨੂੰ ਉਪਦੇਸ਼ ਕਰਦਾ ਹੈ, ਪਰ ਆਪ) ਜਨਮ ਮਰਨ ਦੇ ਗੇੜ ਵਿਚ ਦੁੱਖ ਪਾਂਦਾ ਰਹਿੰਦਾ ਹੈ ।
इनके अपने अंदर तो माया का मोह (प्रबल) है।(इनके अपने मन को तो माया की) मैल लगी रहती है।(इनके सारे उपदेश) माया के ही व्यापार हैं।
Su proyección es ponzoñosa, hipócrita y vacilante. Se aferran a su corazón y sólo se relacionan con la Maya,
ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥
maiaa ke vaapaaraa jagat piaaraa aavan jaan dhukh paiee ||
They love to deal in Maya in this world; coming and going, they suffer in pain.
(ਅਜੇਹਾ ਮਨੁੱਖ ਸਾਰੀ ਉਮਰ ਆਤਮਕ ਮੌਤ ਲਿਆਉਣ ਵਾਲੇ ਮੋਹ-) ਜ਼ਹਿਰ ਦਾ ਕੀੜਾ ਬਣਿਆ ਰਹਿੰਦਾ ਹੈ, ਇਸੇ ਜ਼ਹਿਰ ਨਾਲ ਚੰਬੜਿਆ ਰਹਿੰਦਾ ਹੈ, ਇਸੇ ਗੰਦ ਵਿਚ ਆਤਮਕ ਜੀਵਨ ਮੁਕਾ ਲੈਂਦਾ ਹੈ ।
(ऐसे मनुष्य को) जगत में (ये धर्म उपदेश) माया के व्यापार (की तरह ही) प्यारे हैं।(औरों को उपदेश करता है।पर स्वयं) जनम-मरन के चक्र में दुख पाता रहता है।
de esta forma viven fascinados en el mundo, y yendo y viniendo, sufren y padecen.
ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥
bikh kaa keeRaa bikh siau laagaa bisaTaa maeh samaiee ||
The worm of poison is addicted to poison; it is immersed in manure.
(ਪਰਮਾਤਮਾ ਨੇ ਅਜੇਹੇ ਮਨੁੱਖ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਕੁਝ ਧੁਰ ਤੋਂ (ਉਸ ਦੇ ਮੱਥੇ ਉਤੇ) ਲਿਖ ਦਿੱਤਾ ਹੈ (ਜਗਤ ਵਿਚ ਆ ਕੇ) ਇਹ ਉਹੀ ਕੁਝ ਕਮਾਂਦਾ ਰਹਿੰਦਾ ਹੈ ।
(ऐसा मनुष्य सारी उम्र आत्मिक मौत लाने वाला मोह-) जहर का कीड़ा बना रहता है।इसी जहर से चिपका रहता है।इसी गंद में आत्मिक जीवन समाप्त कर लेता है।
El gusano de veneno tiene adicción al veneno y vive en el excremento.
ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥
jo dhur likhiaa soi kamaavai koi na meTanahaaraa ||
He does what is pre-ordained for him; no one can erase his destiny.
ਕੋਈ ਮਨੁੱਖ (ਉਸ ਦੇ ਮੱਥੇ ਦੇ ਉਹਨਾਂ ਲੇਖਾਂ ਨੂੰ) ਮਿਟਾ ਨਹੀਂ ਸਕਦਾ ।
(परमात्मा ने ऐसे मनुष्य के पिछले किए कर्मों के अनुसार) जो कुछ धुर से (उसके माथे पर) लिख दिया है (जगत में आ के) ये वही कुछ कमाता रहता है।कोई मनुष्य (उसके माथे के उन लेखों को) मिटा नहीं सकता।
Todos van como su destino lo dicta, y nadie lo puede borrar.
ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥
naanak naam rate tin sadhaa sukh paiaa hor moorakh kook mue gaavaaraa ||3||
O Nanak, imbued with the Naam, the Name of the Lord, lasting peace is found; the ignorant fools die screaming. ||3||
ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਉਹ ਸਦਾ ਹੀ ਆਨੰਦ ਮਾਣਦੇ ਹਨ, ਬਾਕੀ ਦੇ ਉਹ ਮੂਰਖ ਹਨ ਗੰਵਾਰ ਹਨ ਜੋ ਹੋਰਨਾਂ ਨੂੰ ਹੀ ਉਪਦੇਸ਼ ਕਰ ਕਰ ਕੇ ਆਪ ਆਤਮਕ ਮੌਤ ਸਹੇੜ ਲੈਂਦੇ ਹਨ ।੩।
हे नानक ! जो मनुष्य माया के नाम-रंग में रंगे रहते हैं वे सदा ही आनंद भोगते हैं।बाकी के वो मूर्ख हैं गवार हैं जो औरों को उपदेश कर करके खुद आत्मिक मौत सहेड़ लेते हैं। 3।
Dice Nanak, quienes están imbuidos en el Naam, el Nombre del Señor, una Paz duradera encuentran; otros en su tontería lloran y se acongojan. (3)
ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥
maiaa moh man ra(n)giaa moh sudh na kaiee raam ||
Their minds are colored by emotional attachment to Maya; because of this emotional attachment, they do not understand.
ਹੇ ਭਾਈ! ਮਾਇਆ ਦੇ ਮੋਹ ਵਿਚ (ਇਸ ਮਨੁੱਖ ਦਾ) ਮਨ ਰੰਗਿਆ ਜਾਂਦਾ ਹੈ, ਮੋਹ ਵਿਚ (ਫਸ ਕੇ ਉਸ ਨੂੰ ਆਤਮਕ ਜੀਵਨ ਦੀ) ਕੋਈ ਸਮਝ ਨਹੀਂ ਆਉਂਦੀ ।
हे भाई ! माया के मोह में (इस मनुष्य का) मन रंगा जाता है।मोह में (फस के उसको आत्मिक जीवन की) कोई समझ नहीं आती।
La mente está afligida por el amor a Maya, y en esa aflicción pierde la facultad de discriminar lo Real de lo no real.
ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥
gurmukh ih man ra(n)geeaai dhoojaa ra(n)g jaiee raam ||
The soul of the Gurmukh is imbued with the Lord's Love; the love of duality departs.
ਜੇ ਇਸ ਮਨ ਨੂੰ ਗੁਰੂ ਦੀ ਸਰਨ ਪੈ ਕੇ (ਨਾਮ-ਰੰਗ ਨਾਲ) ਰੰਗ ਲਿਆ ਜਾਏ, ਤਾਂ (ਇਸ ਤੋਂ) ਮਾਇਆ ਦੇ ਮੋਹ ਦਾ ਰੰਗ ਉਤਰ ਜਾਂਦਾ ਹੈ ।
अगर इस मन को गुरू की शरण पड़ के (नाम-रंग से) रंग लिया जाए।तो (इससे) माया के मोह का रंग उतर जाता है।
Si por la Gracia del Guru uno se imbuye en el Amor del Señor, el colorido del “otro” se desvanece;
ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥
dhoojaa ra(n)g jaiee saach samaiee sach bhare bha(n)ddaaraa ||
The love of duality departs, and the soul merges in Truth; the warehouse is overflowing with Truth.
(ਜਦੋਂ ਮਨੁੱਖ ਦੇ ਮਨ ਤੋਂ) ਮਾਇਆ ਦੇ ਮੋਹ ਦਾ ਰੰਗ ਲਹਿ ਜਾਂਦਾ ਹੈ, ਤਦੋਂ (ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ-ਧਨ ਨਾਲ (ਉਸ ਦੇ ਆਤਮਕ) ਖ਼ਜ਼ਾਨੇ ਭਰ ਜਾਂਦੇ ਹਨ ।
(जब मनुष्य के मन से) माया के मोह का रंग उतर जाता है।तब (मनुष्य) सदा-स्थिर हरी नाम में लीन हो जाता है। सदा स्थिर हरी नाम धन से (उसके आत्मिक) खजाने भरे जाते हैं।
uno se inmerge en la Verdad y sus cofres se llenan del Tesoro de la Verdad.
ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥
gurmukh hovai soiee boojhai sach savaaranahaaraa ||
One who becomes Gurmukh, comes to understand; the Lord embellishes him with Truth.
ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹੀ (ਇਸ ਭੇਤ ਨੂੰ) ਸਮਝਦਾ ਹੈ । ਉਹ ਸਦਾ-ਥਿਰ ਹਰਿ-ਨਾਮ ਨਾਲ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦਾ ਹੈ ।
हे भाई ! जो मनुष्य गुरू के सन्मुख रहता है वही (इस भेद को) समझता है।वह सदा-स्थिर हरी-नाम से अपने जीवन को सुंदर बना लेता है। पर।
Aquél que va por el Sendero del Guru, también conoce y se embellece con la Verdad del Señor.
ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥
aape mele so har milai hor kahanaa kichhoo na jaae ||
He alone merges with the Lord, whom the Lord causes to merge; nothing else can be said or done.
ਪਰ, ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਪਣੇ ਨਾਲ) ਮਿਲਾਂਦਾ ਹੈ ਉਹੀ ਪਰਮਾਤਮਾ ਨੂੰ ਮਿਲ ਸਕਦਾ ਹੈ (ਪਰਮਾਤਮਾ ਦੀ ਆਪਣੀ ਮੇਹਰ ਤੋਂ ਛੁਟ) ਕੋਈ ਹੋਰ ਉਪਾਉ ਦੱਸਿਆ ਨਹੀਂ ਜਾ ਸਕਦਾ ।
हे भाई ! जिस मनुष्य को परमात्मा खुद (अपने साथ) मिलाता है वही परमात्मा को मिल सकता है (परमात्मा की अपनी मेहर के अतिरिक्त) और कोई उपाय बताया नहीं जा सकता।
Sólo si el Señor nos toma en Unión con Él llegamos a ese Estado; nadie puede forzar la Voluntad del Señor.
ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥
naanak vin naavai bharam bhulaiaa ik naam rate ra(n)g laae ||4||5||
O Nanak, without the Name, one is deluded by doubt; but some, imbued with the Name, enshrine love for the Lord. ||4||5||
ਹੇ ਨਾਨਕ! ਜਗਤ ਨਾਮ ਤੋਂ ਬਿਨਾ ਭਟਕਣਾ ਵਿੱਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ । ਕਈ ਐਸੇ ਭੀ ਹਨ ਜੋ (ਪ੍ਰਭੂ-ਚਰਨਾਂ ਨਾਲ) ਪ੍ਰੀਤਿ ਜੋੜ ਕੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ।੪।੫।
हे नानक ! जगत।नाम के बिना भटकना में पड़ के गलत राह पर पड़ा रहता है।कई ऐसे भी हैं जो (प्रभू चरणों से) प्रीति जोड़ के प्रभू के नाम-रंग में रंगे रहते हैं। 4। 5।
Dice Nanak, sin el Nombre del Señor, uno es engañado por la duda, pero aquél que está imbuido en el Nombre es teñido en el Amor del Señor. (4-5)
ਵਡਹੰਸੁ ਮਹਲਾ ੩ ॥
vaddaha(n)s mahalaa teejaa ||
Wadahans, Third Mehla:
ਵਡਹੰਸ ਤੀਜੀ ਪਾਤਿਸ਼ਾਹੀ।
Wadajans, Mejl Guru Amar Das, Tercer Canal Divino.
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥
e man meriaa aavaa gaun sa(n)saar hai a(n)t sach nibeRaa raam ||
O my mind, the world comes and goes in birth and death; only the True Name shall emancipate you in the end.
ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ ।
हे मेरे मन ! जगत (का मोह जीव के वास्ते) जनम-मरन (के चक्कर लाता) है।आखिर सदा कायम रहने वाले परमात्मा में जुड़ने से (जनम-मरण के चक्कर का) खात्मा हो जाता है।
Oh mi mente, el mundo fluye sin cesar entre la vida y la muerte; sólo el Verdadero Nombre te emancipará en el final.
ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥
aape sachaa bakhas le fir hoi na feraa raam ||
When the True Lord Himself grants forgiveness, then one does not have to enter the cycle of reincarnation again.
ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ।
जिस मनुष्य को सदा स्थिर रहने वाला प्रभू खुद ही बख्शता है उसको जगत में बार बार फेरा नहीं डालना पड़ता।
Cuando el Señor Mismo otorga Su Perdón, uno es liberado del ciclo de la reencarnación. No tiene que pasar por él otra vez,
ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥
fir hoi na feraa a(n)t sach nibeRaa gurmukh milai vaddiaaiee ||
He does not have to enter the cycle of reincarnation again, and he is emancipated in the end; as Gurmukh, he obtains glorious greatness.
ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ।
उसको बार बार जनम मरण के चक्कर नहीं मिलते।
y como Gurmukj es emancipado al final, obteniendo Gloria y Grandeza.
ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥
saachai ra(n)g raate sahaje maate sahaje rahe samaiee ||
Imbued with love for the True Lord, he is intoxicated with celestial bliss, and he remains absorbed in the Celestial Lord.
ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ ।
सदा स्थिर हरी-नाम में रंगे जाते हैं।वे आत्मिक अडोलता में मस्त रहते हैं।और आत्मिक अडोलता के द्वारा ही परमात्मा में लीन हो जाते हैं।
Imbuido en el Amor por el Uno Verdadero, se conserva embebido en la Gloria Divina con el Señor Celestial.
ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥
sachaa man bhaiaa sach vasaiaa sabadh rate a(n)t niberaa ||
The True Lord is pleasing to his mind; he enshrines the True Lord in his mind; attuned to the Word of the Shabad, he is emancipated in the end.
ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ ।
हे मेरे मन ! जिन मनुष्यों को सदा स्थिर रहने वाला प्रभू प्यारा लगने लग जाता है।जो मनुष्य सदा स्थिर प्रभू को अपने मन में बसा लेते हैं।जो मनुष्य गुरू के शबद में रंगे जाते हैं।उनके जनम-मरण का आखिर खात्मा हो जाता है।
El Señor Verdadero complace a su mente, enaltece al Uno Verdadero en su corazón, entonado en la Verdadera Palabra del Shabd, y al final encuentra la Liberación.
ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥
naanak naam rate se sach samaane bahur na bhavajal feraa ||1||
O Nanak, those who are imbued with the Naam, merge in the True Lord; they are not cast into the terrifying world-ocean again. ||1||
ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ।੧।
हे नानक ! प्रभू के नाम-रंग में रंगे हुए मनुष्य सदा-स्थिर प्रभू में लीन हो जाते हैं।उनको संसार-समुंद्र में बार-बार फेरा नहीं डालना पड़ता। 1।
Oh Nanak, quienes están imbuidos en el Naam, se inmergen en el Señor Verdadero y no son conducidos hasta el aterrador océano del mundo otra vez. (1)
ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥
maiaa moh sabh baral hai dhoojai bhai khuaaiee raam ||
Emotional attachment to Maya is total madness; through the love of duality, one is ruined.
ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ ।
माया का मोह पूरी तरह पागलपन है (जो दुनिया को चिपका हुआ है।दुनिया इस) माया के मोह में सही रास्ते से टूटती जा रही है।
El amor a Maya es enloquecedor; uno es destruido con la idea de la dualidad.
ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥
maataa pitaa sabh het hai hete palachaiee raam ||
Mother and father - all are subject to this love; in this love, they are entangled.
(ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ—ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ ।
(ये मेरी) माँ (है।ये मेरा) पिता (है।ये मेरी स्त्री है।ये मेरा पुत्र है’ ये भी) निरा मोह है।इस मोह में ही दुनिया उलझी पड़ी है।
El padre y la madre están sujetos a este tipo de amor en el apego y ahí quedan enredados,
ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥
hete palachaiee purab kamaiee meT na sakai koiee ||
They are entangled in this love, on account of their past actions, which no one can erase.
ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ ।
पूबर्लि जनम में किए कर्मों के अनुसार (दुनिया संन्धियों के) मोह में फँसी रहती है।(अपनी किसी समझदारी-चतुराई से पूबर्लि कर्मों के संस्कारों को) कोई मनुष्य मिटा नहीं सकता।
pues tal es el resultado del Karma pasado que nadie puede borrar.
ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥
jin sirasaT saajee so kar vekhai tis jevadd avar na koiee ||
The One who created the Universe, beholds it; no other is as great as He.
ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ।
जिस करतार ने ये सृष्टि पैदा की है।वह यह माया का मोह रच के (तमाशा) देख रहा है (कोई उसके रास्ते पर रुकावट नहीं खड़ी कर सकता।क्योंकि) उसके बराबर का कोई और नहीं।
Aquél que ha creado este mundo también lo cuida; nadie Lo puede igualar.
ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥
manmukh a(n)dhaa tap tap khapai bin sabadhai saa(n)t na aaiee ||
The blind, self-willed manmukh is consumed by his burning rage; without the Word of the Shabad, peace is not obtained.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ ।
अपने मन के पीछे चलने वाला मनुष्य माया के मोह में अंधा हो के (मोह में) जल-जल के दुखी होता है।गुरू के शबद के बिना उसको शांति नहीं मिल सकती।
El ciego y arrogante Manmukj es consumido por su fuego interno, sin la Palabra del Shabd la Paz no se obtiene.
ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥
naanak bin naavai sabh koiee bhulaa maiaa moh khuaaiee ||2||
O Nanak, without the Name, everyone is deluded, ruined by emotional attachment to Maya. ||2||
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ ।੨।
हे नानक ! परमात्मा के नाम के बिना हरेक जीव गलत रास्ते पर पड़ा हुआ है।माया के मोह के कारण सही जीवन राह से टूटा हुआ है। 2।
Sin el Nombre, oh Nanak, todos son engañados, arruinado y desbastados en el amor por Maya. (2)
ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥
eh jag jalataa dhekh kai bhaj pe har saranaiee raam ||
Seeing that this world on fire, I have hurried to the Sanctuary of the Lord.
ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) ।
हे भाई ! इस संसार को (विकारों में) जलता देख के (जो मनुष्य) दौड़ के परमात्मा की शरण जा पड़ते हैं (वे जलने से बच जाते हैं)।
Viendo el mundo en llamas, he buscado el Santuario del Señor. Yo le imploro a mi Guru Verdadero, oh Señor,
ਅਰਦਾਸਿ ਕਰਂੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥
aradhaas kara(n)ee gur poore aagai rakh levahu dheh vaddaiee raam ||
I offer my prayer to the Perfect Guru: please save me, and bless me with Your glorious greatness.
ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ—ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼ । ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼ ।
मैं (भी) पूरे गुरू के आगे अरजोई करता हूँ- मुझे (विकारों में जलने से) बचा ले।
sálvame y bendíceme con la Gloria de Tu Bello Nombre.
ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥
rakh levahu saranaiee har naam vaddaiee tudh jevadd avar na dhaataa ||
Preserve me in Your Sanctuary, and bless me with the glorious greatness of the Name of the Lord; there is no other Giver as great as You.
ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ । ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ,
मुझे (ये) बड़प्पन बख्श।मुझे अपनी शरण में रख परमात्मा का नाम जपने की वडिआई बख्श।ये दाति बख्शने की समर्था रखने वाला तेरे जितना और कोई नहीं।
Consérvame en Tu Refugio y bendíceme con la Gloria del Naam, pues no hay nadie como Tú.
ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥
sevaa laage se vaddabhaage jug jug eko jaataa ||
Those who are engaged in serving You are very fortunate; throughout the ages, they know the One Lord.
ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ ।
हे भाई ! जो मनुष्य परमात्मा की सेवा भक्ति में लगते हैं।वे बहुत भाग्यशाली हैं।वह उस परमात्मा के साथ गहरी सांझ डाल लेते हैं जो हरेक युग में एक स्वयं ही स्वयं है।
Afortunados son aquéllos que están dedicados a Tu Servicio, oh Dios,
ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥
jat sat sa(n)jam karam kamaavai bin gur gat nahee paiee ||
You may practice celibacy, truth, austere self-discipline and rituals, but without the Guru, you shall not be emancipated.
(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ), ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ ।
(हे भाई ! जो कोई मनुष्य) जत सत संजम (आदि) कर्म करता है (उसका ये उद्यम व्यर्थ जाता है)।गुरू की शरण पड़े बिना ऊँची आत्मिक अवस्था प्राप्त नहीं हो सकती।
pues eres el Único en todos los tiempos. Uno practica la castidad, la rectitud y disciplinas espirituales, pero sin el Guru, no es emancipado.
ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥
naanak tis no sabadh bujhaae jo jai pavai har saranaiee ||3||
O Nanak, he alone understands the Word of the Shabad, who goes and seeks the Lord's Sanctuary. ||3||
ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ ।੩।
हे नानक ! जो मनुष्य परमात्मा की शरण जा पड़ता है।परमात्मा उसको गुरू का शबद समझने की दाति बख्शता है। 3।
Dice Nanak, sólo alcanzando el Santuario del Señor uno conoce la Palabra del Shabd. (3)
ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥
jo har mat dhei saa uoopajai hor mat na kaiee raam ||
That understanding, imparted by the Lord, wells up; there is no other understanding.
ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ । (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) ।
हे भाई ! परमात्मा जो बुद्धि (मनुष्य को) देता है (उसके अंदर) वही मति प्रकट होती है।(प्रभू की दी हुई मति के बिना) और कोई मति (मनुष्य ग्रहण) नहीं (कर सकता)।
La Sabiduría que Tú nos impartes, oh Señor, sólo nace en el ser humano; no hay ninguna otra Sabiduría, excepto la Tuya. En el interior y más allá también sólo
ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥
a(n)tar baahar ek too aape dheh bujhaiee raam ||
Deep within, and beyond as well, You alone are, O Lord; You Yourself impart this understanding.
ਹੇ ਪ੍ਰਭੂ! (ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ ।
हे प्रभू ! (हरेक जीव के) अंदर और बाहर सिर्फ तू ही तू बसता है।तू खुद ही जीव को समझ बख्शता है।
Tú estás y Tú Mismo impartes este Conocimiento. Tú permites que te concibamos, pues no hay nadie más que Tú.
ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥
aape dheh bujhaiee avar na bhaiee gurmukh har ras chaakhiaa ||
One whom He Himself blesses with this understanding, does not love any other. As Gurmukh, he tastes the subtle essence of the Lord.
(ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ । (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ ।
(हे प्रभू !) तू खुद ही (जीव को) अक्ल देता है (तेरी दी हुई अक्ल के बिना) कोई और (अकल जीव को) पसंद ही नहीं आ सकती।(तभी तो।हे भाई !) गुरू की शरण पड़ने वाला मनुष्य परमात्मा के नाम का स्वाद चखता है।
A quien bendices con este entendimiento, no Ama a nadie más, y como Gurmukj, saborea la Sutil Esencia del Señor.
ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥
dhar saachai sadhaa hai saachaa saachai sabadh subhaakhiaa ||
In the True Court, he is forever True; with love, he chants the True Word of the Shabad.
ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ ।
गुरू के शबद के माध्यम से जो मनुष्य सदा स्थिर प्रभू की सिफत सालाह करता है।वह सदा-स्थिर प्रभू के दर पर सदा अडोल-चिक्त टिका रहता है।
En la Corte Verdadera, Él es para siempre Verdad y con Amor, él canta la Palabra Verdadera del Shabd