Sri Guru Granth Sahib Ji

ਰਾਗੁ ਸੂਹੀ

Raag Soohee

Ang 751 of 1430

ਸੂਹੀ ਮਹਲਾ ੧ ਘਰੁ ੯

soohee mahalaa pehilaa ghar nauvaa

Soohee, First Mehla, Ninth House:

ਸੂਹੀ ਪਹਿਲੀ ਪਾਤਿਸ਼ਾਹੀ।

Suji, Mejl Guru Nanak, Primer Canal Divino.

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

One Universal Creator God. By The Grace Of The True Guru:

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

Un Dios Creador del Universo, por la Gracia del Verdadero Guru

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥

kachaa ra(n)g kasu(n)bh kaa thoRaRiaa dhin chaar jeeau ||

The color of safflower is transitory; it lasts for only a few days.

(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ

(जीव माया की खूबसूरती को देख के फूलता है।पर इस माया का साथ कुसंभ के रंग जैसा ही है) कुसंभ के फूल का रंग कच्चा होता है।थोड़े समय ही रहता है।चार दिन ही टिकता है।

Falso es el color del azafrán porque dura sólo unos cuantos días.

ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥

vin naavai bhram bhuleeaa Thag muThee kooRiaar jeeau ||

Without the Name, the false woman is deluded by doubt and plundered by thieves.

ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੱੁਟਿਆ ਜਾਂਦਾ ਹੈ

माया की व्यापारिन जीव-स्त्री प्रभू-नाम से टूट के (माया-कुसंभ के) भुलेखे में गलत राह पर पड़ जाती है।ठॅगी जाती है।और इसके आत्मिक जीवन (की पूँजी) लुट जाती है।

Sin el Nombre del Señor la novia falsa es engañada por la duda y destruida por ladrones.

ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥

sache setee ratiaa janam na dhoojee vaar jeeau ||1||

But those who are attuned to the True Lord, are not reincarnated again. ||1||

ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ।੧।

हे भाई ! अगर सदा-स्थिर प्रभू के प्यार-रंग में रंगे जाएं।तो दोबारा बार-बार जन्म (के चक्कर) समाप्त हो जाते हैं। 1।

Pero aquellos que viven entonados en el Señor Verdadero, no vuelven a reencarnar otra vez. (1)

ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥

ra(n)ge kaa kiaa ra(n)geeaai jo rate ra(n)g lai jeeau ||

How can one who is already dyed in the color of the Lord's Love, be colored any other color?

ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ

हे भाई ! जो लोग परमात्मा का प्रेम रंग लगा के रंगे जाते हैं उनके रंगे हुए मन को किसी और रंग की आवश्यक्ता नहीं रह जाती (नाम के रंगे हुए को) किसी और कर्म-सुहज की मुथाजी नहीं रहती।

¿Cómo puede el amor mundano desviar a alguien si ese alguien está muy enamorado del Señor?

ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥

ra(n)gan vaalaa seveeaai sache siau chit lai jeeau ||1|| rahaau ||

So serve God the Dyer, and focus your consciousness on the True Lord. ||1||Pause||

ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ।੧।ਰਹਾਉ।

(पर ये नाम-रंग परमात्मा खुद ही देता है।सो) उस सदा-स्थिर रहने वाले को और (जीवों के मन को अपने प्रेम-रंग से) रंगने वाले प्रभू को चिक्त लगा के सिमरना चाहिए। 1।रहाउ।

Sirve a Aquél que inculca Su Amor en ti y entona tu ser en Él.(1-Pausa)

ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥

chaare ku(n)ddaa je bhaveh bin bhaagaa dhan naeh jeeau ||

You wander around in the four directions, but without the good fortune of destiny, you shall never obtain wealth.

ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ

हे जीवात्मा ! अगर तू चारों कुंटों में तलाशती फिरे तो भी सौभाग्य के बिना नाम-धन नहीं मिलता।

Aunque uno busque por todas partes, sin un Destino verdadero, el Nombre del Señor no es obtenido. Si uno es engañado por la maldad,

ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥

avagan muThee je fireh badhik thai na paeh jeeau ||

If you are plundered by corruption and vice, you shall wander around, but like a fugitive, you shall find no place of rest.

ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ

अगर अवगुणों ने तेरे मन को ठग लिया है।और यदि इस आत्मिक अवस्था में तू (तीर्थ आदि पर भी) फिरती रहे।तो भी शिकारी की तरह बाहर झुकने की तरह तू (अपने इन उद्यमों से) कबूल नहीं होगी।

¿cómo puede ser aprobado si conserva sus amarras?

ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥

gur raakhe se ubare sabadh rate man maeh jeeau ||2||

Only those who are protected by the Guru are saved; their minds are attuned to the Word of the Shabad. ||2||

ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ ।੨।

जिनकी गुरू ने रक्षा की।जो गुरू के शबद की बरकति से मन में प्रभू-नाम से रंगे गए हैं।वही (माया के मोह व विकारों से) बचते हैं। 2।

Sólo se salva aquél a quien el Guru salva; sí, quien tiene su mente imbuida en la Palabra del Shabd. (2)

ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥

chiTe jin ke kapaRe maile chit kaThor jeeau ||

Those who wear white clothes, but have filthy and stone-hearted minds,

ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ

(बगुले देखने में तो सफेद हैं।तीर्थों पर निवास भी करते हैं।पर समाधि लगा के पकड़ते मछलियाँ ही हैं।वैसे ही) जिनके कपड़े तो सफेद हैं पर मन मैले हैं और निर्दयी हैं

Aquéllos que visten de blanco pero tienen duro el corazón, el Nombre del Señor no se edifica en sus mentes,

ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥

tin mukh naam na uoopajai dhoojai viaape chor jeeau ||

may chant the Lord's Name with their mouths, but they are engrossed in duality; they are thieves.

ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ,

उनके मुँह से (कहने पर मन में) प्रभू का नाम प्रकट नहीं होता वे (बाहर से साधु दिखते हैं पर असल में वे) चोर हैं। वे माया के मोह में फंसे हुए हैं

pues están apegados al otro, y por lo tanto, son ultrajados.

ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥

mool na boojheh aapanaa se pasooaa se ddor jeeau ||3||

They do not understand their own roots; they are beasts. They are just animals! ||3||

(ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ) ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ ।੩।

। 3।

Sí, aquéllos que no conocen la Fuente de su vida se comportan como simples cuadrúpedos. (3)

ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥

nit nit khuseeaa man kare nit nit ma(n)gai sukh jeeau ||

Constantly, continually, the mortal seeks pleasures. Constantly, continually, he begs for peace.

(ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ

(माया-ग्रसित मनुष्य का) मन सदा दुनिया वाले चाव-मलार ही करता है और सदा सुख ही माँगता है।

Cada día la mente se regocija en la dicha y añora más y más felicidad, pero al no amar a su Señor Creador,

ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥

karataa chit na aaviee fir fir lageh dhukh jeeau ||

But he does not think of the Creator Lord, and so he is overtaken by pain, again and again.

ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ ।

पर (जब तक) करतार उसके चिक्त में नहीं बसता।उसे बारंबार दुख व्यापते रहते हैं।

sólo provoca que el sufrimiento aumente.

ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥

sukh dhukh dhaataa man vasai tit tan kaisee bhukh jeeau ||4||

But one, within whose mind the Giver of pleasure and pain dwells - how can his body feel any need? ||4||

(ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।੪।

(हाँ) जिस मन में सुख-दुख देने वाला परमात्मा बस जाता है।उसे कोई तृष्णा नहीं रह जाती (और वह सुखों की लालसा नहीं करता)। 4।

Aquél que alaba el Nombre del Señor, el Dador del placer y el dolor, nunca tiene hambre. (4)

ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥

baakee vaalaa talabeeaai sir maare ja(n)dhaar jeeau ||

One who has a karmic debt to pay off is summoned, and the Messenger of Death smashes his head.

ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ

(जीव बंजारा यहाँ नाम का व्यापार करने आया है।पर जो जीव ये व्यापार बिसार के विकारों का कर्जा अपने सिर पर चढ़ाने लग जाता है।उस) कर्जाई को बुलावा आता है; जमराज उसके सर पर चोट मारता है।

Cuando la justicia nos lleva a entregar cuentas de nuestras acciones, entonces Yama nos da duro en la cabeza

ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥

lekhaa ma(n)gai dhevanaa puchhai kar beechaar jeeau ||

When his account is called for, it has to be given. After it is reviewed, payment is demanded.

ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ

उसके सारे किए कर्मों का विचार करके उससे पूछता है और उससे वह लेखा माँगता है जो (उसके जिंम्मे) देना बनता है।

y la película de nuestro pasado es corrida

ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥

sache kee liv ubarai bakhase bakhasanahaar jeeau ||5||

Only love for the True One will save you; the Forgiver forgives. ||5||

ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ ।੫।

जिस जीव बन्जारे के अंदर सदा-स्थिर प्रभू की लगन हो। वह जमराज की मार से बच जाता है।बख्शनेवाला प्रभू उस पर मेहर करता है। 5।

Sólo cuando entonamos nuestro ser en el Uno Verdadero, somos salvados; entonces nuestro Señor Compasivo nos perdona.(5)

ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥

an ko keejai mitaRaa khaak ralai mar jai jeeau ||

If you make any friend other than God, you shall die and mingle with the dust.

ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ ।

अगर परमात्मा के बिना किसी और को मित्र बनाया जाए।तो (ऐसे मित्र बनाने वाला) मिट्टी में मिल जाता है आत्मिक मौत मर जाता है।

Si nos apoyamos en cualquier persona diferente a Dios como si fuera un amigo, de seguro morirá y será reducido a polvo.

ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥

bahu ra(n)g dhekh bhulaiaa bhul bhul aavai jai jeeau ||

Gazing upon the many games of love, you are beguiled and bewildered; you come and go in reincarnation.

ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹ

माया के बहुत सारे रंग-तमाशे देख के वह गलत राह पड़ जाता है।सही जीवन राह से टूट के वह जनम-मरण के चक्कर में पड़ जाता है।

Uno es engañado por millones de teatros falsos, y mal guiado, uno va y viene.

ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥

nadhar prabhoo te chhuTeeaai nadharee mel milai jeeau ||6||

Only by God's Grace can you be saved. By His Grace, He unites in His Union. ||6||

ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ ।੬।

(इस चक्कर में से) परमात्मा की मेहर से निजात पाई जा सकती है।वह प्रभू मेहर की निगाह से (गुरू-चरणों में) मिला के अपने साथ मिला लेता है। 6।

. Es por la Gracia de Dios que somos emancipados; es sólo entonces que nos unimos con nuestro Señor.(6)

ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥

gaafal giaan vihooniaa gur bin giaan na bhaal jeeau ||

O careless one, you are totally lacking any wisdom; do not seek wisdom without the Guru.

ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ

हे गाफिल हुए ज्ञानहीन जीव ! गुरू की शरण पड़े बिना परमात्मा के साथ गहरी सांझ की आस करनी व्यर्थ है।किए हुए अच्छे और बुरे संस्कार तो हर वक्त अंदर मौजूद ही हैं।(अगर गुरू की शरण ना पड़ें।

Oh, ser descuidado, privado de Sabiduría, uno no obtiene la Luz excepto a través del Guru.

ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥

khi(n)chotaan vigucheeaai buraa bhalaa dhui naal jeeau ||

By indecision and inner conflict, you shall come to ruin. Good and bad both pull at you.

ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ

तो वह अंदरूनी अच्छे-बुरे संस्कार अच्छी-बुरी तरफ ही खींचते हैं) और इस खींचातानी में (जीव) दुखी ही होता है।

La contienda interior entre lo bueno y lo malo te destruye.

ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥

bin sabadhai bhai ratiaa sabh johee jamakaal jeeau ||7||

Without being attuned to the Word of the Shabad and the Fear of God, all come under the gaze of the Messenger of Death. ||7||

ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ ।੨।

गुरू-शबद का आसरा लिए बिना दुनिया (दुनियावी) सहम में ग्रसित रहती है।ऐसी दुनिया को आत्मिक मौत ने (हर वक्त) अपनी ताक में रखा हुआ होता है। 7।

Sin propiciar el Temor Reverencial por el Señor, a través de la Palabra del Shabd del Guru, todos están en la mira de la muerte.(7)

ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥

jin kar kaaran dhaariaa sabhasai dhei aadhaar jeeau ||

He who created the creation and sustains it, gives sustenance to all.

ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ

जिस करतार ने ये सृष्टि रची है।और रच के इसे टिकाया हुआ है।वह हरेक जीव को आसरा दे रहा है।

Aquél que ha creado y mantenido Su Creación, Él da sustento a todos.

ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥

so kiau manahu visaareeaai sadhaa sadhaa dhaataar jeeau ||

How can you forget Him from your mind? He is the Great Giver, forever and ever.

ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ ।

उस को कभी भी मन से भुलाना नहीं। वह सदा ही सबको दातें देने वाला है।

¿Por qué quitarlo de la mente si Él es el Señor de Bondad Eterna?

ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥

naanak naam na veesarai nidhaaraa aadhaar jeeau ||8||1||2||

Nanak shall never forget the Naam, the Name of the Lord, the Support of the unsupported. ||8||1||2||

ਹੇ ਨਾਨਕ! (ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ । ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ ।੮।੧।੨।

हे नानक ! (अरदास कर कि) परमात्मा का नाम कभी ना भूले।परमात्मा निआसरों का आसरा है। 8। 1। 2।

Dice Nanak, no hagas a un lado el Nombre del Señor, pues es el Único Soporte de aquél que no lo tiene.(8-1-2)

ਸੂਹੀ ਮਹਲਾ ੧ ਕਾਫੀ ਘਰੁ ੧੦

soohee mahalaa pehilaa kaafee ghar dasvaa

Soohee, First Mehla, Kaafee, Tenth House:

ਸੂਹੀ ਪਹਿਲੀ ਪਾਤਿਸ਼ਾਹੀ। ਕਾਫੀ।

Suji, Mejl Guru Aryan, Quinto Canal Divino, Kafi.

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

One Universal Creator God. By The Grace Of The True Guru:

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਰਹਿਮਤ ਸਦਕਾ ਉਹ ਪਰਾਪਤ ਹੁੰਦਾ ਹੈ।

Un Dios Creador del Universo, por la Gracia del Verdadero Guru

ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥

maanas janam dhula(n)bh gurmukh paiaa ||

It is difficult to receive this human body, but only the Guru's disciple understands its value. ||5||

ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ ।

(चौरासी लाख जूनियों में से) मानस जन्म बड़ी मुश्किल से मिलता है।पर इसकी कद्र वही मनुष्य जानता है जो गुरू की शरण पड़े।

La forma humana es difícil de obtener, pero solo el discípulo del Gurú entiende su valor.

ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥

man tan hoi chula(n)bh je satigur bhaiaa ||1||

The mind and body are dyed in the deep red color of devotional love, if it pleases the True Guru. ||1||

ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੱੁਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ।੧।

यदि सतिगुरू को ठीक लगे (अर्थात अगर सतिगुरू की कृपा हो जाए) तो (शरण आए उस मनुष्य का) मन और शरीर (प्रभू के प्रेम-रंग से) गाढ़ा लाल हो जाता है (नाम की बरकति से उसको लाली चढ़ी रहती है)। 1।

Si el Verdadero Guru así lo desea, el cuerpo y la mente obtienen la frescura del Amor del Señor(1)

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥

chalai janam savaar vakhar sach lai ||

He departs with his life embellished and successful, taking the merchandise of the True Name.

ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ।

जो मनुष्य सदा-स्थिर प्रभू के नाम के सौदे का व्यापार करता है वह अपना जीवन सोहाना बना के (यहाँ से) जाता है

Entonces la vida es aprobada y uno logra la Mercancía del Señor;

ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥

pat paae dharabaar satigur sabadh bhai ||1|| rahaau ||

He is honored in the Darbaar, the Royal Court, of the Lord, through the Shabad, the Word of the True Guru, and the Fear of God. ||1||Pause||

ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ ।੧।ਰਹਾਉ

सतिगुरू के शबद के द्वारा (परमात्मा के) डर-अदब में (रह के)वह (परमात्मा की) दरगाह में इज्जत हासिल करता है। 1।रहाउ।

uno es bendecido con Honor en la Corte Divina a través de la Temor Reverencial a Dios, inculcada por la Palabra del Shabd del Guru. (1-Pausa)

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥

man tan sach salaeh saache man bhaiaa ||

One who praises the True Lord with his mind and body, pleases the Mind of the True Lord.

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ।

जिस मनुष्य को पूरा गुरू मिल जाता है वह अपने मन व शरीर के द्वारा सदा-स्थिर परमात्मा की सिफत सालाह करके सदा स्थिर प्रभू के मन में प्यारा लगने लग पड़ता है।

Quien alaba al Señor Verdadero en cuerpo y Alma Lo complace.